2020 ਵਿੱਚ ਦੁਨੀਆਂ ਦਾ ਸਭ ਤੋਂ ਜਵਾਨ ਦੇਸ਼ ਬਣਨ ਵਾਲਾ ਭਾਰਤ ਕੀਤੇ ਬੇਰੁਜ਼ਗਾਰਾਂ ਦਾ ਦੇਸ਼ ਨਾ ਬਣ ਕੇ ਰਹਿ ਜਾਵੇ
ਪੰਜਾਬ, ਹਰਿਆਣਾ ਤੇ ਹਿਮਾਲਚ ਪ੍ਰਦੇਸ਼ ਦੇ ਬੇਰੁਜ਼ਗਾਰਾਂ ਦਾ ਸੋਸ਼ਣ ਕਰ ਰਹੇ ਨੇ ਚੰਡੀਗੜ੍ਹ ਤੇ ਮੋਹਾਲੀ ਵਿੱਚ ਬੈਠੇ ਠੱਗ
ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਰਜਿਸ਼ਟਰੇਸ਼ਨ ਦੇ ਨਾਮ ਤੇ ਕਰ ਰਹੇ ਨੇ ਮੋਟੀਆਂ ਕਮਾਇਆਂ
ਕੋਈ ਵੀ ਦੇਸ਼ ਉਦੋਂ ਤੱਮ ਤਰੱਕੀ ਨਹੀਂ ਕਰ ਸਕਦਾ ਜਦੋਂ ਤੱਕ ਉਸ ਦੇਸ਼ ਦੀ ਨੌਜਵਾਨੀ ਕੋਲ ਰੁਜ਼ਗਾਰ ਨਾ ਹੋਵੇ। ਅੱਜ ਭਾਰਤ ਵਿੱਚ ਹਰ ਤੀਸਰਾ ਵਿਅਕਤੀ ਨੌਜਵਾਨ ਹੈ ਅਤੇ ਆਉਣ ਵਾਲੇ ਕੁਝ ਸਾਲਾਂ ਵਿੱਚ ਭਾਰਤ ਦੁਨੀਆਂ ਦਾ ਸਭ ਤੋਂ ਜਵਾਨ ਦੇਸ਼ ਬਣ ਜਾਵੇਗਾ ਜਿਸ ਵਿੱਚ ਲਗਭਗ 64 ਫੀਸਦੀ ਨੌਜਵਾਨ ਹੋਣਗੇ। ਸਰਵੇਖਣੇ ਦੇ ਅਨੁਸਾਰ ਭਾਰਤ ਵਿੱਚ 2001 ਵਿੱਚ 15 ਤੋਂ 34 ਸਾਲ ਦੀ ਆਬਾਦੀ 35.3 ਕਰੋੜ ਸੀ ਜੋ ਕਿ 2011 ਵਿੱਚ 43 ਕਰੋੜ ਸੀ ਅਤੇ 2020 ਤੱਕ ਇਹ ਆਬਾਦੀ 46.4 ਕਰੋੜ ਹੋ ਜਾਵੇਗੀ ਅਤੇ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਨੌਜਵਾਨਾਂ ਦੀ ਆਬਾਦੀ ਵਿੱਚ ਹੋਣ ਵਾਲੇ ਇਸ ਵਾਧੇ ਕਰਕੇ ਜੀ.ਡੀ.ਪੀ. ਵਿੱਚ 2 ਫੀਸਦੀ ਦਾ ਵਾਧਾ ਹੋਵੇਗਾ। ਪਰ ਸਮੇਂ ਦੀ ਸਰਕਾਰਾਂ ਵੱਲੋਂ ਨੌਜਵਾਨਾਂ ਵਿੱਚ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਅਤੇ ਇਨ੍ਹਾਂ ਨੂੰ ਬੱਸ ਵੋਟ ਰਾਜਨੀਤੀ ਤੱਕ ਹੀ ਸੀਮਤ ਰੱਖਿਆ ਹੋਇਆ ਹੈ।ਅੱਜ ਹਾਲਾਤ ਇਹ ਹੈ ਕਿ ਸਾਰੇ ਭਾਰਤ ਵਿੱਚ ਬੇਰੁyਜ਼ਗਾਰਾਂ ਵਿੱਚ ਦਿਨੋਂ ਦਿਨ ਵਾਧਾ ਹੋ ਰਿਹਾ ਹੈ। ਪੜ੍ਹ ਲਿਖ ਕੇ ਵੀ ਨੌਜਵਾਨ ਦਰਦਰ ਤੇ ਠੋਕਰਾਂ ਖਾਣ ਲਈ ਮਜ਼ਬੂਰ ਹਨ। ਸਾਰੇੇ ਭਾਰਤ ਵਿੱਚ ਨੌਜਵਾਨਾਂ ਨੂੰ ਜੋ ਸਿੱਖਿਆ ਦਿੱਤੀ ਜਾ ਰਹੀ ਹੈ, ਉਸ ਦਾ ਪਾਠਕ੍ਰਮ ਸਮੇਂ ਅਨੁਸਾਰ ਨਵਿਆਉਣ ਨਾ ਕਰਕੇ ਨੌਕਰੀਆਂ ਮਿਲਣ ਵਿੱਚ ਮੁਸ਼ਕਿਲ ਹੁੰਦੀ ਹੈ ਤੇ ਲੱਖਾਂ ਰੁਪਏ ਖ਼ਰਚ ਕੇ ਪ੍ਰਾਪਤ ਕੀਤੀ ਗਈਆਂ ਡਿਗਰੀਆਂ ਦਾ ਕੋਈ ਫਾਇਦਾ ਨਹੀਂ ਹੋ ਰਿਹਾ ਤੇ ਇਸ ਦਾ ਸਿੱਧਾ ਅਸਰ ਦੇਸ਼ ਦੇ ਹਾਲਾਤਾਂ ਤੇ ਪੈ ਰਿਹਾ ਹੈ।ਹਰ ਪਾਸੇ ਤੋਂ ਨਿਰਾਸ਼ ਹੋਏ ਨੌਜਵਾਨਾਂ ਨੂੰ ਹੋਰ ਲੁੱਟਣ ਦੇ ਲਈ ਚੰਡੀਗੜ੍ਹ ਤੇ ਮੋਹਾਲੀ ਦੇ ਠੱਗ ਨੌਕਰੀ ਏਜੰਟਾਂ ਵੱਲੋਂ ਪੂੂਰੇ ਪੰਜਾਬ ਸਮੇਤ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਆਪਣਾ ਜਾਲ ਵਿਛਾਇਆ ਹੋਇਆ ਹੈ ਤੇ ਇਸੇ ਤਰ੍ਹਾਂ ਪੂਰੇ ਦੇਸ਼ ਵਿੱਚ ਇਨ੍ਹਾਂ ਠੱਗ ਏਜੰਟਾਂ ਨੇ ਆਪਣਾ ਮੱਕੜੀ ਜਾਲ ਬੁਣਿਆ ਹੋਇਆ ਹੈ। ਇਹ ਠੱਗ ਏਜੰਟ ਪਹਿਲਾਂ ਈਮੇਲ ਜਾਂ ਮੋਬਾਇਲ ਤੇ ਸੰਦੇਸ਼ ਭੇਜ਼ ਕੇ ਨੌਕਰੀ ਲਗਾਉਣ ਦੇ ਵੱਡੇਵੱਡੇ ਦਾਅਵੇ ਕਰਦੇ ਹਨ ਅਤੇ ਬੇਰੁਜ਼ਗਾਰਾਂ ਨੂੰ ਉਨ੍ਹਾਂ ਦੇ ਦਫ਼ਤਰ ਆਉਣ ਲਈ ਕਹਿੰਦੇ ਹਨ, ਜਦੋਂ ਬੇਰੁਜ਼ਗਾਰ ਉਨ੍ਹਾਂ ਦੇ ਦਫ਼ਤਰ ਪਹੁੰਦੇ ਹਨ ਤਾਂ ਪਹਿਲਾਂ ਉਨ੍ਹਾਂ ਨੂੰ ਵਿਸ਼ਵਾਸ ਦਵਾਉਣ ਲਈ ਉਨ੍ਹਾਂ ਦੀ ਇੰਟਰਵਿਊ ਲਈ ਜਾਂਦੀ ਹੈ ਤੇ ਕਿਹਾ ਜਾਂਦਾ ਹੈ ਕਿ ਉਨ੍ਹਾਂ ਨੂੰ ਨੌਕਰੀ ਲਈ ਚੁਣ ਲਿਆ ਗਿਆ ਹੈ। ਇਸ ਸਮੇਂ ਤੱਕ ਤਾਂ ਬੇਰੁਜ਼ਗਾਰਾਂ ਨੂੰ ਇਹ ਹੀ ਲਗਦਾ ਹੈ ਕਿ ਉਨ੍ਹਾਂ ਨੂੰ ਨੌਕਰੀ ਮਿਲ ਗਈ ਹੈ। ਪਰ ਇਸ ਉਪਰੰਤ ਅਸਲੀ ਠੱਗੀ ਸ਼ੁਰੂ ਹੁੰਦੀ ਹੈ ਜਦੋਂ ਕਿਹਾ ਜਾਂਦਾ ਹੈ ਕਿ ਹੁਣ ਉਨ੍ਹਾਂ ਦਾ ਇੱਕ ਆਖ਼ਰੀ ਇੰਟਰਵਿਊ ਹੁਣ ਜਿਸ ਕੰਪਨੀ ਵਿੱਚ ਨੌਕਰੀ ਮਿਲੀ ਹੈ ਉਥੇ ਹੋਵੇਗੀ ਅਤੇ ਉਸ ਲਈ ਉਨ੍ਹਾਂ ਨੂੰ ਰਜਿਸ਼ਟਰੇਸ਼ਨ ਫੀਸ ਭਰਨੀ ਹੋਵੇਗੀ, ਜੋ ਕਿ 500 ਰੁਪਏ ਤੋਂ ਲੈ ਕੇ 5000 ਤੱਕ ਹੁੰਦੀ ਹੈ। ਸਭ ਪਾਸੇ ਤੋਂ ਪਹਿਲਾਂ ਹੀ ਨਿਰਾਸ਼ ਹੋਇਆ ਬੇਰੁਜ਼ਗਾਰ ਨੂੰ ਨੌਕਰੀ ਮਿਲਣ ਦੀ ਇੱਕ ਆਸ ਦਿਖਦੀ ਹੈ ਤੇ ਉਹ ਇਹ ਰਜਿਸ਼ਟਰੇਸ਼ਨ ਫੀਸ ਵੀ ਭਰ ਦਿੰਦਾ ਹੈ। ਉਪਰੰਤ ਉਮੀਦਵਾਰ ਨੂੰ ਕਿਹਾ ਜਾਂਦਾ ਹੈ ਕਿ ਉਨ੍ਹਾਂ ਨੂੰ ਇੰਟਰਵਿਊ ਤੋਂ ਪਹਿਲਾਂ ਸੂਚਨਾ ਦੇ ਦਿੱਤੀ ਜਾਵੇਗੀ ਜਾਂ ਉਸ ਦਿਨ ਹੀ ਇੰਟਰਵਿਊ ਕਰਵਾ ਦਿੱਤੀ ਜਾਂਦੀ ਹੈ ਤੇ ਕਿਹਾ ਜਾਂਦਾ ਹੈ ਕਿ ਜਲਦੀ ਹੀ ਨੌਕਰੀ ਤੇ ਆਉਣ ਲਈ ਸੂਚਿਤ ਕੀਤਾ ਜਾਵੇਗਾ। ਜਿਨ੍ਹਾਂ ਉਮੀਦਵਾਰਾਂ ਨੂੰ ਇੰਟਰੀਵਿਊ ਤੋਂ ਪਹਿਲਾਂ ਸੂਚਿਤ ਕੀਤਾ ਜਾਂਦਾ ਹੈ ਉਨ੍ਹਾਂ ਨੂੰ ਇੱਕ ਦਿਨ ਪਹਿਲਾਂ ਹੀ ਈਮੇਲ ਭੇਜੀ ਜਾਂਦੀ ਹੈ ਤਾਂ ਕਿ ਉਹ ਨਾ ਪਹੁੰਚ ਸਕੇ ਤੇ ਫਿਰ ਨੌਕਰੀ ਨਾ ਮਿਲਣ ਦਾ ਭਾਂਡਾ ਉਸ ਦੀ ਸਿਰ ਹੀ ਭੰਨਿਆ ਜਾ ਸਕੇ ਤੇ ਜਿਨ੍ਹਾਂ ਨੂੰ ਨੌਕਰੀ ਤੇ ਆਉਣ ਲਈ ਸੂਚਿਤ ਕਰਨਾ ਹੁੰਦਾ ਹੈ ਉਹ ਬੱਸ ਉਡੀਕ ਹੀ ਕਰਦੇ ਰਹਿ ਜਾਂਦੇ ਹੈ। ਇਸ ਤਰ੍ਹਾਂ ਜੇ ਇਨ੍ਹਾਂ ਠੱਗਾਂ ਦੇ ਦਫ਼ਤਰ ਜਾ ਕੇ ਪੁੱਛਿਆ ਜਾਂਦਾ ਹੈ ਤਾਂ ਇਨ੍ਹਾਂ ਵੱਲੋਂ ਦੁਰਵਿਵਹਾਰ ਕੀਤਾ ਜਾਂਦਾ ਹੈ ਤੇ ਰੱਖੇ ਗਏ ਗੁੰਡਿਆ ਵੱਲੋਂ ਡਰਾਇਆ ਜਾਂਦਾ ਹੈ। ਇਸ ਤਰ੍ਹਾਂ ਦੀ ਠੱਗੀ ਦਾ ਹਰ ਦਿਨ ਹਜ਼ਾਰਾਂ ਹੀ ਬੇਰੁਜ਼ਗਾਰ ਸ਼ਿਕਾਰ ਹੋ ਰਹੇ ਹਨ ਅਤੇ ਪਹਿਲਾਂ ਤੋਂ ਹੀ ਪਰੇਸ਼ਾਨ ਬੇਰੁਜ਼ਗਾਰ ਦੀ ਆਰਥਿਕ ਲੁੱਟ ਅਤੇ ਮਾਨਸਿਕ ਤੌਰ ਤੇ ਹੋਰ ਪਰੇਸ਼ਾਨ ਕੀਤਾ ਜਾਂਦਾ ਹੈ। ਸਰਕਾਰਾਂ ਤੇ ਪ੍ਰਸਾਸ਼ਨ ਦੀ ਨੱਕ ਹੇਠਾਂ ਇਹ ਗੋਰਖ ਧੰਦਾ ਸ਼ਰੇਆਮ ਚੱਲ ਰਿਹਾ ਹੈ ਪਰ ਕਿਸੇ ਵੱਲੋਂ ਵੀ ਇਸ ਵੱਲ ਧਿਆਨ ਨਹੀਂ ਕੀਤਾ ਜਾ ਰਿਹਾ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਇਨ੍ਹਾਂ ਠੱਗੀ ਦੀ ਦੁਕਾਨਾਂ ਨੂੰ ਬੰਦ ਕੀਤਾ ਜਾਵੇ ਜਾਂ ਸਰਕਾਰ ਵੱਲੋਂ ਇਨ੍ਹਾਂ ਦੇ ਕੰਮ ਦੀ ਨਿਗਰਾਨੀ ਕੀਤੀ ਜਾਵੇ ਤਾਂ ਜੋ ਬੇਰੁਜ਼ਗਾਰਾਂ ਦੀ ਹੋ ਰਹੀ ਲੁੱਟਖਸੁੱਟ ਰੋਕੀ ਜਾ ਸਕੇ ਤੇ ਨੌਕਰੀਆਂ ਮਿਲ ਸਕੇ ਜੋ ਕਿ ਦੇਸ਼ ਦੇ ਹਿੱਤ ਵਿੱਚ ਹਨ।
ਪਰਮਪ੍ਰੀਤ ਸਿੰਘ ਸੈਣੀ
9463694760
एक औरत थी,
जो अंधी थी,
जिसके कारण उसके बेटे को स्कूल
में बच्चे चिढाते थे,
कि अंधी का बेटा आ गया,
हर बात पर उसे ये शब्द सुनने
को मिलता था कि “अन्धी का बेटा” .
इसलिए वो अपनी माँ से चिडता था . उसे
कही भी अपने
साथ लेकर जाने में
हिचकता था
उसे नापसंद करता था..
उसकी माँ ने उसे पढ़ाया..
और उसे इस लायक बना दिया की वो अपने पैरो पर
खड़ा हो सके..
लेकिन जब वो बड़ा आदमी बन
गया तो अपनी माँ को छोड़
अलग रहने लगा..
एक दिन एक बूढी औरत उसके घर
आई और गार्ड से बोली..
मुझे तुम्हारे साहब से मिलना है जब गार्ड ने अपने मालिक से
बोल तो मालिक ने कहा कि बोल
दो मै अभी घर पर नही हूँ.
गार्ड ने जब बुढिया से
बोला कि वो अभी नही है..
तो वो वहा से चली गयी..!!
थोड़ी देर बाद जब लड़का अपनी कार से
ऑफिस के लिए
जा रहा होता है..
तो देखता है कि सामने बहुत भीड़
लगी है..
और जानने के लिए कि वहा क्यों भीड़
लगी है वह
वहा गया तो देखा उसकी माँ वहा मरी पड़ी थी..
उसने
देखा की उसकी मुट्ठी में
कुछ है उसने जब
मुट्ठी खोली तो देखा की एक
लेटर जिसमे यह
लिखा था कि बेटा जब तू छोटा था तो खेलते वक़्त
तेरी आँख में सरिया धंस
गयी थी और तू
अँधा हो गया था तो मैंने तुम्हे
अपनी आँखे दे दी थी..
इतना पढ़ कर लड़का जोर-जोर से
रोने लगा..
उसकी माँ उसके पास नही आ
सकती थी..
दोस्तों वक़्त रहते ही लोगो की वैल्यू
करना सीखो..
माँ-बाप का कर्ज हम
कभी नही चूका सकत..
हमारी प्यास का अंदाज़ भी अलग है
दोस्तों,
कभी समंदर को ठुकरा देते है,
तो कभी आंसू तक पी जाते है..!!!
“बैठना भाइयों के बीच,
चाहे “बैर” ही क्यों ना हो..
और खाना माँ के हाथो का,
चाहे “ज़हर” ही क्यों ना हो..!!…
अगर आप अपनी माँ को बेहद प्यार करते है तो ये मैसज को इतना फेलाओ जितना तुम अपनी माँ को चाहतें हो…!

!!~ *अहंकार* ~!!
मोमबत्ती और अगरबत्ती दो बहने थीं।
दोनों एक मन्दिर में रहती थीं।
बडी बहन मोमबत्ती हर बात में अपने को गुणवान
और अपने फैलते प्रकाश के प्रभाव में सदा अपने को
ज्ञानवान समझकर छोटी बहन को नीचा
दिखाने का प्रयास करती थीं।
अगरबत्ती सदा मुस्कुरायी रहती थीं। उस दिन
भी हमेशा की तरह पुजारी आया,दोनोँ को
जलाया और किसी कार्य वश मन्दिर से बाहर
चला गया।
तभी हवा का एक तेज़ झोका आया और
मोमबत्ती बुझ गई यह देख
अगरबत्ती ने नम्रता से अपना मुख खोला-‘बहन,
हवा के एक हलके झोके ने तुम्हारे प्रकाश को समेट
दिया….परंतु इस हवा के झोके ने मेरी सुगन्ध को
और ही चारों तरफ बिखेर दिया।
‘यह सुनकर मोमबत्ती को अपने अहंकार पर
शार्मिन्दगी हुई।
: मनुष्य की सबसे बड़ी विडम्बना ये है की उसे झुटि तारीफ सुनकर बरबाद होना मंजूर है,
पर सच्ची आलोचना सुनकर संभलना नहीं।

क्या वाकई भगवान हमें देख रहा है
हमारे घर के पास एक डेरी वाला है. वह डेरी वाला एसा है कि आधा किलो घी में अगर घी 50२ ग्राम तुल गया तो 2 ग्राम घी निकाल लेता था.
एक बार मैं आधा किलो घी लेने गया. उसने मुझे 90 रूपय ज्यादा दे दिये. मैंने कुछ देर सोचा और पैसे लेकर निकल लिया. मैंने मन में सोचा कि 2-2 ग्राम से तूने जितना बचाया था बच्चू अब एक ही दिन में निकल गया. मैंने घर आकर अपनी गृहल्क्षमी को कुछ नहीं बताया और घी दे दिया. उसने जैसे ही घी डब्बे में पलटा आधा घी बिखर गया. मुझे झट से “बेटा चोरी का माल मोरी में” वाली कहावत याद आ गयी. और साहब यकीन मानीये वो घी किचन की सिंक में ही गिरा था.
इस वाकये को कई महीने बीत गये थे. परसों शाम को मैं एग रोल लेने गया. उसने भी मुझे सत्तर रूपय ज्याद दे दिये. मैंने मन ही मन सोचा चलो बेटा आज फिर चैक करते हैं की क्या वाकई भगवान हमें देखता है. मैंने रोल पैक कराये और पैसे लेकर निकल लिया. आश्चर्य तब हुआ जब एक रोल अचानक रास्ते में ही गिर गया. घर पहुँचा, बचा हुआ रोल टेबल पर रखा, जूस निकालने के लिये अपना मनपसंद काँच का गिलास उठाया… अरे यह क्या गिलास हाथ से फिसल कर टूट गया. मैंने हिसाब लगाय करीब-करीब सत्तर में से साठ रूपय का नुकसान हो चुका था. मैं बडा आश्चर्यचकित था.
और अब सुनिये ये भगवान तो मेरे पीछे ही पड गया जब कल शाम को सुभिक्षा वाले ने मुझे तीस रूपय ज्याद दे दिये. मैंने अपनी धर्म-पत्नी से पूछा क्या कहती हो एक ट्राई और मारें. उन्होने मुस्कुराते हुये कहा – जी नहीं. और हमने पैसे वापस कर दिये. बाहर आकर हमारी धर्म-पत्नी जी ने कहा – वैसे एक ट्राई और मारनी चाहिये थी. बस इतना कहना था कि उन्हें एक ठोकर लगी और वह गिरते-गिरते बचीं.
मैं सोच में पड गया कि क्या वाकई भगवान हमें देख रहा है...!